Esther 2:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦ ਦੂਜੀ ਵਾਰ ਕੁਆਰੀਆਂ ਕੁੜੀਆਂ ਇਕੱਠੀਆਂ ਕੀਤੀਆਂ ਗਈਆਂ ਤਾਂ ਮਾਰਦਕਈ ਸ਼ਾਹੀ ਫਾਟਕ ਦੇ ਕੋਲ ਹੀ ਬੈਠਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਦੂਜੀ ਵਾਰ ਕੁਆਰੀਆਂ ਇਕੱਠੀਆਂ ਕੀਤੀਆਂ ਗਈਆਂ ਤਾਂ ਮਾਰਦਕਈ ਸ਼ਾਹੀ ਫਾਟਕ ਤੇ ਬੈਠਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਦੂਸਰੀ ਵਾਰ ਕੁਆਰੀਆਂ ਇਕੱਠੀਆਂ ਕੀਤੀਆਂ ਗਈਆਂ, ਤਾਂ ਮਾਰਦਕਈ ਸ਼ਾਹੀ ਫਾਟਕ ਤੇ ਬੈਠਾ ਸੀ।