Esther 2:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸਤਰ ਨੇ ਆਪਣੇ ਯਹੂਦੀ ਹੋਣ ਦਾ ਭੇਤ ਅਜੇ ਤਾਈਂ ਗੁਪਤ ਰੱਖਿਆ ਹੋਇਆ ਸੀ ਤੇ ਨਾ ਹੀ ਉਸ ਨੇ ਆਪਣੇ ਖਾਨਦਾਨ ਦੇ ਪਿੱਛੋਕੜ ਬਾਰੇ ਕਿਸੇ ਨੂੰ ਦੱਸਿਆ ਸੀ ਜਿਵੇਂ ਕਿ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਹੋਇਆ ਸੀ। ਉਹ ਅਜੇ ਵੀ ਮਾਰਦਕਈ ਨੂੰ ਓਵੇਂ ਹੀ ਮਂਨਦੀ ਸੀ ਜਿਵੇਂ ਕਿ ਪਹਿਲਾਂ ਜਦੋਂ ਉਹ ਉਸਦੀ ਦੇਖ ਭਾਲ ਕਰਦਾ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਸਤਰ ਨੇ ਨਾ ਆਪਣੇ ਟੱਬਰ ਦਾ,ਨਾ ਆਪਣੀ ਉੱਮਤ ਦਾ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਤਾਗੀਦ ਕੀਤੀ ਹੋਈ ਸੀ ਅਰ ਅਸਤਰ ਮਾਰਦਕਈ ਦਾ ਹੁਕਮ ਓਦਾਂ ਹੀ ਮੰਨਦੀ ਸੀ ਜਿਦਾਂ ਜਦ ਉਹ ਉਹ ਦੇ ਕੋਲ ਪਲਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸਤਰ ਨੇ ਨਾ ਆਪਣੇ ਘਰਾਣੇ ਦਾ, ਅਤੇ ਨਾ ਹੀ ਆਪਣੀ ਜਾਤੀ ਦਾ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਹੋਇਆ ਸੀ ਕਿ ਉਹ ਇਸ ਬਾਰੇ ਨਾ ਦੱਸੇ, ਅਤੇ ਅਸਤਰ ਮਾਰਦਕਈ ਦਾ ਹੁਕਮ ਉਸੇ ਤਰ੍ਹਾਂ ਹੀ ਮੰਨਦੀ ਸੀ, ਜਿਵੇਂ ਉਹ ਉਸ ਦੇ ਕੋਲ ਰਹਿੰਦੇ ਹੋਏ ਮੰਨਦੀ ਸੀ।