Esther 2:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਜਦੋਂ ਮਾਰਦਕਈ ਪਾਤਾਸ਼ਾਹ ਦੇ ਫਾਟਕ ਕੋਲ ਬੈਠਾ ਹੋਇਆ ਸੀ, ਪਾਤਸ਼ਾਹ ਦੇ ਦੋ ਖੁਸਰਿਆਂ ਬਿਗਬਨਾ ਅਤੇ ਤਰਸ਼ ਨੇ, ਜੋ ਕਿ ਦਰਵਾਜ਼ੇ ਦੀ ਪਹਿਰੇਦਾਰੀ ਕਰਦੇ ਸਨ, ਪਾਤਸ਼ਾਹ ਅਹਸ਼ਵੇਰੋਸ਼ ਨਾਲ ਨਾਰਾਜ਼ ਹੋਕੇ, ਉਸ ਨੂੰ ਮਾਰਨ ਦੀ ਵਿਉਂਤ ਬਣਾਈ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦਿਨਾਂ ਵਿੱਚ ਜਦ ਮਾਰਦਕਈ ਪਾਤਸ਼ਾਹ ਦੇ ਫਾਟਕ ਉੱਤੇ ਬੈਠਦਾ ਹੁੰਦਾ ਸੀ ਤਾਂ ਪਾਤਸ਼ਾਹੀ ਖੁਸਰਿਆਂ ਵਿੱਚੋਂ ਦੋ ਖੁਸਰਿਆਂ ਨੇ ਜਿਹੜੇ ਦਰਵੱਜੇ ਉੱਤੇ ਪਹਿਰਾ ਦਿੰਦੇ ਸਨ ਅਰਥਾਤ ਬਿਗਥਾਨ ਅਤੇ ਤਰਸ਼ ਨੇ ਵਿਗੜ ਕੇ ਪਾਤਸ਼ਾਹ ਅਹਸ਼ਵੇਰੋਸ਼ ਨੂੰ ਹੱਥ ਪਾਉਣਾ ਚਾਹਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਵਿੱਚ ਜਦ ਮਾਰਦਕਈ ਸ਼ਾਹੀ ਫਾਟਕ ਉੱਤੇ ਬੈਠਦਾ ਹੁੰਦਾ ਸੀ, ਤਾਂ ਰਾਜਾ ਦੇ ਖੁਸਰਿਆਂ ਵਿੱਚੋਂ ਜਿਹੜੇ ਦਰਬਾਨ ਵੀ ਸਨ, ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦੇ ਵਿਰੁੱਧ ਹੋ ਕੇ ਰਾਜਾ ਅਹਸ਼ਵੇਰੋਸ਼ ਦਾ ਕਤਲ ਕਰਨ ਦੀ ਯੋਜਨਾ ਬਣਾਈ।