Esther 2:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮਾਰਦਕਈ ਨੂੰ ਉਨ੍ਹਾਂ ਦੀ ਭੈੜੀ ਨੀਅਤ ਦਾ ਪਤਾ ਚੱਲ ਗਿਆ ਤੇ ਉਸ ਨੇ ਇਹ ਖਬਰ ਅਸਤਰ ਨੂੰ ਜਾਕੇ ਦੇ ਦਿੱਤੀ। ਤਾਂ ਅਸਤਰ ਰਾਣੀ ਨੇ ਇਹ ਗੱਲ ਜਾਕੇ ਪਾਤਸ਼ਾਹ ਨੂੰ ਆਖੀ ਤੇ ਉਸ ਨੇ ਇਹ ਵੀ ਜਾਕੇ ਦੱਸਿਆ ਕਿ ਇਸ ਬੁਰੀ ਖਬਰ ਦੀ ਸੂਹ ਦਾ ਪਤਾ ਮਾਰਦਕਈ ਨੇ ਹੀ ਲਗਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਗੱਲ ਦਾ ਮਾਰਦਕਈ ਨੂੰ ਪਤਾ ਲੱਗਾ ਤਾਂ ਉਹ ਨੇ ਮਲਕਾ ਅਸਤਰ ਨੂੰ ਦੱਸ ਦਿੱਤੀ ਅਤੇ ਅਸਤਰ ਨੇ ਮਾਰਦਕਈ ਦਾ ਨਾਉਂ ਲੈ ਕੇ ਪਾਤਸ਼ਾਹ ਨੂੰ ਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲ ਮਾਰਦਕਈ ਨੂੰ ਪਤਾ ਲੱਗ ਗਈ ਤਾਂ ਉਸ ਨੇ ਰਾਣੀ ਅਸਤਰ ਨੂੰ ਇਸ ਦੀ ਖ਼ਬਰ ਦਿੱਤੀ, ਅਤੇ ਅਸਤਰ ਨੇ ਮਾਰਦਕਈ ਦਾ ਨਾਮ ਲੈ ਕੇ ਰਾਜਾ ਨੂੰ ਦੱਸਿਆ।