Esther 2:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫਿਰ ਉਹਨਾਂ ਸਭਨਾਂ ਵਿੱਚ ਜਿਹੜੀ ਕਂਜਕ ਕੁਆਰੀ ਪਾਤਸ਼ਾਹ ਦੀ ਮਨ ਨੂੰ ਭਾਵੇ ਉਸ ਨੂੰ ਵਸ਼ਤੀ ਦੀ ਬਾਵੇ ਪਾਤਸ਼ਾਹ ਦੀ ਮਹਾਰਾਣੀ ਬਾਪਿਆਂ ਜਾਵੇ।” ਪਾਤਸ਼ਾਹ ਨੂੰ ਇਹ ਮਸ਼ਵਰਾ ਚੰਗਾ ਲੱਗਿਆ ਤ੍ਤੇ ਉਸ ਨੇ ਮੰਨ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੀ ਛੋਕਰੀ ਪਾਤਸ਼ਾਹ ਦੀ ਨਿਗਾਹ ਵਿੱਚ ਚੰਗੀ ਹੋਵੇ ਉਹ ਵਸ਼ਤੀ ਦੇ ਥਾਂ ਮਲਕਾ ਹੋਵੇ। ਇਹ ਗੱਲ ਪਾਤਸ਼ਾਹ ਦੀ ਨਿਗਾਹ ਵਿੱਚ ਚੰਗੀ ਲਗੀ ਤਾਂ ਉਸ ਨੇ ਏਦਾਂ ਹੀ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਿਹੜੀ ਕੁਆਰੀ ਰਾਜਾ ਦੀ ਨਿਗਾਹ ਵਿੱਚ ਸਭ ਤੋਂ ਚੰਗੀ ਹੋਵੇ, ਉਹ ਰਾਣੀ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਈ ਜਾਵੇ।” ਇਹ ਗੱਲ ਰਾਜਾ ਨੂੰ ਚੰਗੀ ਲੱਗੀ ਅਤੇ ਉਸ ਨੇ ਇਸੇ ਤਰ੍ਹਾਂ ਹੀ ਕੀਤਾ।