Esther 2:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਬਿਨਯਾਮੀਨੀ ਘਰਾਣੇ ਦੇ ਪਰਿਵਾਰ ਸਮੂਹ ਵਿੱਚੋਂ ਮਾਰਦਕਈ ਨਾਮ ਦਾ ਇੱਕ ਯਹੂਦੀ ਸੀ ਜੋ ਕਿ ਯਾਈਰ ਦਾ ਪੁੱਤਰ ਸੀ ਅਤੇ ਕੀਸ਼ ਦਾ ਪੁੱਤਰ ਸੀ। ਮਾਰਦਕਈ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸ਼ੂਸ਼ਨ ਦੇ ਮਹਿਲ ਵਿੱਚ ਇੱਕ ਯਹੂਦੀ ਮਾਰਦਕਈ ਨਾਮੀ ਸੀ ਜਿਹੜਾ ਯਾਈਰ ਦਾ ਪੁੱਤ੍ਰ ਸ਼ਿਮਈ ਦਾ ਪੋਤਰਾ ਕੀਸ਼ ਦਾ ਪੜੋਤਾ ਇੱਕ ਬਿਨਯਾਮੀਨੀ ਮਨੁੱਖ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੂਸ਼ਨ ਦੇ ਮਹਿਲ ਵਿੱਚ ਮਾਰਦਕਈ ਨਾਮ ਦਾ ਇੱਕ ਯਹੂਦੀ ਰਹਿੰਦਾ ਸੀ, ਉਹ ਬਿਨਯਾਮੀਨ ਦੇ ਗੋਤ ਵਿੱਚੋਂ ਯਾਈਰ ਦਾ ਪੁੱਤਰ, ਸ਼ਿਮਈ ਦਾ ਪੋਤਾ ਅਤੇ ਕੀਸ਼ ਦਾ ਪੜਪੋਤਾ ਸੀ।