Esther 2:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇਗਈ ਨੂੰ ਅਸਤਰ ਪਸੰਦ ਆਈ ਤੇ ਉਸਦੀ ਚਹੇਤੀ ਬਣੀ ਇਸ ਲਈ ਹੇਗਈ ਨੇ ਉਸਦੀ ਸੁੰਦਰਤਾ ਵੱਧਾਉਣ ਲਈ ਖਾਸ ਉਪਚਾਰ ਕੀਤੇ ਅਤੇ ਉਸ ਨੂੰ ਵੱਧੀਆ ਭੋਜਨ ਖਾਣ ਨੂੰ ਦਿੱਤੇ। ਹੇਗਈ ਨੇ ਪਾਤਸ਼ਾਹ ਦੇ ਮਹਿਲ ਵਿੱਚੋਂ ਅਸਤਰ ਲਈ ਸੱਤ ਗੋਲੀਆਂ ਚੁਣੀਆਂ। ਫਿਰ ਹੇਗਈ ਨੇ ਅਸਤਰ ਅਤੇ ਉਸ ਦੀਆਂ ਸੱਤ ਦਾਸੀਆਂ ਨੂੰ ਪਾਤਸ਼ਾਹ ਦੇ ਜਨਾਨਖਾਨੇ ਸਭ ਤੋਂ ਵੱਧੀਆ ਥਾਂ ਉੱਤੇ ਠਹਿਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਛੋਕਰੀ ਉਹ ਦੀ ਨਿਗਾਹ ਵਿੱਚ ਭਾ ਗਈ ਅਤੇ ਉਸ ਦੇ ਅੱਗੇ ਉਹ ਦਯਾ ਦੀ ਭਾਗੀ ਹੋਈ ਅਤੇ ਛੇਤੀ ਨਾਲ ਉਹ ਨੇ ਉਸ ਨੂੰ ਸਾਰੀਆਂ ਚੀਜ਼ਾਂ ਵਟਣੇ ਲਈ ਦਿੱਤੀਆਂ ਅਤੇ ਰੋਜ਼ ਦਾ ਭੋਜਨ ਵੀ ਅਤੇ ਸੱਤ ਚੁਗਵੀਆਂ ਸਹੇਲੀਆਂ ਪਾਤਸ਼ਾਹ ਦੇ ਮਹਿਲ ਵਿੱਚੋਂ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਜਨਾਨ ਖਾਨੇ ਵਿੱਚ ਸਭ ਤੋਂ ਚੰਗਾ ਥਾਂ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇਗਈ ਨੂੰ ਅਸਤਰ ਚੰਗੀ ਲੱਗੀ, ਅਤੇ ਉਹ ਉਸ ਤੋਂ ਖੁਸ਼ ਹੋਇਆ, ਤਦ ਉਸ ਨੇ ਛੇਤੀ ਨਾਲ ਉਸ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਚੀਜ਼ਾਂ ਦਿੱਤੀਆਂ ਅਤੇ ਰੋਜ਼ ਦਾ ਭੋਜਨ ਅਤੇ ਨਾਲ ਹੀ ਰਾਜਾ ਦੇ ਮਹਿਲ ਵਿੱਚੋਂ ਚੁਣ ਕੇ ਸੱਤ ਸਹੇਲੀਆਂ ਵੀ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਸਭ ਤੋਂ ਚੰਗਾ ਸਥਾਨ ਰਹਿਣ ਲਈ ਦਿੱਤਾ।