Esther 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਘਟਨਾਵਾਂ ਦੇ ਉਪਰੰਤ ਪਾਤਸ਼ਾਹ ਅਹਸ਼ਵੇਰੋਸ਼ ਨੇ ਹਾਮਾਨ, ਅਗਾਗੀ ਹਮਦਾਬਾ ਦੇ ਪੁੱਤਰ ਨੂੰ ਸਨਮਾਨਿਤ ਕੀਤਾ। ਪਾਤਸ਼ਾਹ ਨੇ ਉਸ ਨੂੰ ਸਾਰੇ ਆਗੂਆਂ ਨਾਲੋਂ ਉਚੇਰਾ ਰੁਤਬਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਗੱਲਾਂ ਦੇ ਮਗਰੋਂ ਅਹਸ਼ਵੇਰੋਸ਼ ਪਾਤਸ਼ਾਹ ਨੇ ਅਗਾਗੀ ਹਮਦਾਥਾ ਦੇ ਪੁੱਤ੍ਰ ਹਾਮਾਨ ਦੀ ਪਦਵੀ ਉੱਚੀ ਕਰ ਦਿੱਤੀ ਅਤੇ ਉਹ ਦੀ ਗੱਦੀ ਉਸ ਦੇ ਨਾਲ ਦੇ ਸਾਰਿਆਂ ਸਰਦਾਰਾਂ ਤੋਂ ਉੱਚੀ ਕਰ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਘਟਨਾਵਾਂ ਤੋਂ ਬਾਅਦ ਰਾਜਾ ਅਹਸ਼ਵੇਰੋਸ਼ ਨੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਉੱਚੀ ਪਦਵੀ ਦੇ ਦਿੱਤੀ ਅਤੇ ਉਸ ਨੂੰ ਆਦਰ ਦਿੰਦੇ ਹੋਏ ਉਸਦਾ ਸਿੰਘਾਸਣ ਉਸ ਦੇ ਨਾਲ ਦੇ ਸਾਰੇ ਹਾਕਮਾਂ ਦੇ ਸਿੰਘਾਸਣਾਂ ਨਾਲੋਂ ਉੱਚਾ ਕਰ ਦਿੱਤਾ।