Esther 3:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਾਤਸ਼ਾਹ ਨੇ ਆਪਣੀ ਸਰਕਾਰੀ ਮੋਹਰ ਵਾਲੀ ਮੁੰਦਰੀ ਆਪਣੇ ਹੱਥੋਂ ਲਾਹੀ ਅਤੇ ਯਹੂਦੀਆਂ ਦੇ ਵੈਰੀ, ਅਗਾਗੀ ਹਮਦਾਬਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਨੇ ਮੋਹਰ ਆਪਣੇ ਹੱਥੋਂ ਲਾਹ ਕੇ ਯਹੂਦੀਆਂ ਦੇ ਵੈਰੀ ਅਗਾਗੀ ਹਮਦਾਥਾ ਦੇ ਪੁੱਤ੍ਰ ਹਾਮਾਨ ਨੂੰ ਦੇ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥ ਤੋਂ ਉਤਾਰ ਕੇ ਯਹੂਦੀਆਂ ਦੇ ਵੈਰੀ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।