Esther 3:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਆਦੇਸ਼ ਦੀ ਇੱਕ ਨਕਲ ਕਨੂੰਨ ਵਜੋਂ ਸਾਰੇ ਪ੍ਰਾਂਤਾਂ ਲਈ ਸੂਬੇ ਵਿੱਚਲੇ ਸਾਰੇ ਲੋਕਾਂ ਦਰਮਿਆਨ ਐਲਾਨ ਕਰਾਉਣ ਲਈ ਦਿੱਤੀ ਗਈ, ਤਾਂ ਜੋ ਸਾਰੇ ਲੋਕ ਉਸ ਦਿਨ ਲਈ ਤਿਆਰ ਰਹਿਣ।
Punjabi Bible 2016 - ਪਵਿੱਤਰ ਬਾਈਬਲ O.V.
ਦਿੱਤੇ ਹੋਏ ਸ਼ਾਹੀ ਹੁਕਮ ਅਨੁਸਾਰ ਇਸ ਲਿਖਤ ਦੀ ਇੱਕ ਇੱਕ ਨਕਲ ਸਾਰਿਆਂ ਸੂਬਿਆਂ ਲਈ ਦਿੱਤੀ ਜਾਵੇ ਅਤੇ ਸਾਰਿਆਂ ਲੋਕਾਂ ਵਿੱਚ ਉਸ ਦਾ ਪ੍ਰਚਾਰ ਕੀਤਾ ਜਾਵੇ ਤਾਂ ਜੋ ਉਸ ਦਿਨ ਲਈ ਤਿਆਰ ਰਹਿਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਲਿਖਤੀ ਹੁਕਮਨਾਮੇ ਦੀ ਇੱਕ-ਇੱਕ ਨਕਲ ਸਾਰੇ ਸੂਬਿਆਂ ਵਿੱਚ ਖੁੱਲ੍ਹੀ ਭੇਜੀ ਗਈ ਤਾਂ ਜੋ ਲੋਕ ਉਸ ਦਿਨ ਦੇ ਲਈ ਤਿਆਰ ਰਹਿਣ।