Esther 4:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਰਦਕਈ ਨੇ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਸੁਣਿਆ, ਅਤੇ ਜਦੋਂ ਉਸ ਨੂੰ ਪਾਤਸ਼ਾਹ ਦੇ ਯਹੂਦੀਆਂ ਵਿਰੁੱਧ ਹੁਕਮ ਬਾਰੇ ਪਤਾ ਲੱਗਾ ਤਾਂ ਮਾਰਦਕਈ ਨੇ ਆਪਣੇ ਵਸਤਰ ਪਾੜ ਲਈ। ਉਸ ਨੇ ਉਦਾਸੀ ਦੇ ਵਸਤਰ ਧਾਰਨ ਕਰਕੇ ਸਿਰ ਤੇ ਸੁਆਹ ਪਾ ਲਈ। ਫ਼ਿਰ ਉਹ ਉੱਚੀ-ਉੱਚੀ ਰੋਦਾ ਹੋਇਆ ਸ਼ਹਿਰ ਅੰਦਰ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮਾਰਦਕਈ ਨੇ ਸਾਰੀਆਂ ਗੱਲਾਂ ਨੂੰ ਜਿਹੜੀਆਂ ਕੀਤੀਆਂ ਗਈਆਂ ਜਾਣਿਆਂ ਤਾਂ ਮਾਰਦਕਈ ਨੇ ਲੀੜੇ ਪਾੜੇ ਅਤੇ ਤੱਪੜ ਗਲ ਪਾ ਕੇ ਸੁਆਹ ਪਾ ਲਈ ਅਤੇ ਸ਼ਹਿਰ ਦੇ ਵਿਚਾਲੇ ਚਲਾ ਗਿਆ ਅਤੇ ਵੱਡਿਆਂ ਕੌੜਿਆਂ ਬੋਲਾਂ ਨਾਲ ਦੁਹਾਈ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮਾਰਦਕਈ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਪਤਾ ਲੱਗਿਆ, ਜਿਹੜੀਆਂ ਕੀਤੀਆਂ ਗਈਆਂ ਸਨ ਤਾਂ ਮਾਰਦਕਈ ਨੇ ਦੁਖੀ ਹੋ ਕੇ ਆਪਣੇ ਕੱਪੜੇ ਫਾੜ ਕੇ, ਅਤੇ ਤੱਪੜ ਪਾ ਕੇ ਆਪਣੇ ਸਿਰ ਉੱਤੇ ਸੁਆਹ ਪਾ ਲਈ ਅਤੇ ਸ਼ਹਿਰ ਦੇ ਵਿਚਕਾਰ ਜਾ ਕੇ ਉੱਚੀ-ਉੱਚੀ ਦੁੱਖ ਭਰੇ ਸ਼ਬਦਾਂ ਨਾਲ ਦੁਹਾਈ ਦੇਣ ਲੱਗਾ।