Esther 4:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਅਸਤਰ ਦਾ ਸੁਨੇਹਾ ਮਾਰਦਕਈ ਨੂੰ ਦਿੱਤਾ ਗਿਆ। ਜਦੋਂ ਮਾਰਦਕਈ ਨੂੰ ਉਸਦਾ ਸੁਨੇਹਾ ਮਿਲਿਆ ਤਾਂ ਮੁੜ ਉਸ ਨੇ ਇਹ ਜਵਾਬ ਭੇਜਿਆ, “ਅਸਤਰ, ਇਹ ਨਾ ਸੋਚ ਕਿਉਂ ਕਿ ਤੂੰ ਪਾਤਸ਼ਾਹ ਦੇ ਮਹਿਲ ਵਿੱਚ ਹੈਂ, ਤੂੰ ਹੀ ਇੱਕ ਯਹੂਦਣ ਹੋਵੇਂਗੀ ਜੋ ਬਚ ਜਾਵੇਂਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਮਾਰਦਕਈ ਨੂੰ ਅਸਤਰ ਦੀਆਂ ਗੱਲਾਂ ਦੱਸੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸਤਰ ਦੀਆਂ ਇਹ ਗੱਲਾਂ ਮਾਰਦਕਈ ਨੂੰ ਦੱਸੀਆਂ ਗਈਆਂ।