Esther 4:13 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਤਦ ਮਾਰਦਕਈ ਨੇ ਅਸਤਰ ਨੂੰ ਮੁੜ ਆਖਿਆ, ਤੂੰ ਆਪਣੇ ਮਨ ਵਿੱਚ ਇਹ ਵਿਚਾਰ ਨਾ ਕਰ ਕਿ ਸਾਰੇ ਯਹੂਦੀਆਂ ਵਿੱਚੋਂ ਪਾਤਸ਼ਾਹ ਦੇ ਮਹਿਲ ਵਿੱਚ ਤੂੰ ਬਚ ਜਾਵੇਂਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮਾਰਦਕਈ ਨੇ ਅਸਤਰ ਨੂੰ ਇਹ ਉੱਤਰ ਭੇਜਿਆ, “ਤੂੰ ਆਪਣੇ ਮਨ ਵਿੱਚ ਇਹ ਵਿਚਾਰ ਨਾ ਕਰ ਕਿ ਰਾਜ ਮਹਿਲ ਵਿੱਚ ਰਹਿਣ ਦੇ ਕਾਰਨ ਤੂੰ ਹੋਰ ਸਾਰੇ ਯਹੂਦੀਆਂ ਵਿੱਚੋਂ ਬਚ ਜਾਵੇਂਗੀ।