Esther 4:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਫਿਰ ਮਾਰਦਕਈ ਚੱਲਾ ਗਿਆ ਅਤੇ ਉਸ ਨੇ ਸਭ ਕੁਝ ਅਸਤਰ ਦੇ ਹੁਕਮ ਮੁਤਾਬਕ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮਾਰਦਕਈ ਚਲਾ ਗਿਆ ਅਤੇ ਅਸਤਰ ਦੇ ਹੁਕਮ ਦੇ ਅਨੁਸਾਰ ਸਭ ਕੁੱਝ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮਾਰਦਕਈ ਚਲਾ ਗਿਆ ਅਤੇ ਅਸਤਰ ਦੇ ਹੁਕਮ ਅਨੁਸਾਰ ਸਭ ਕੁਝ ਕੀਤਾ।