Esther 4:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਪਾਤਸ਼ਾਹ ਦੇ ਫਾਟਕ ਤੀਕ ਹੀ ਜਾ ਸੱਕਿਆ ਕਿਉਂ ਕਿ ਕੋਈ ਵੀ ਮਨੁੱਖ ਉਦਾਸੀ ਦੇ ਕੱਪੜੇ ਧਾਰਨ ਕਰਕੇ ਉਸ ਫਾਟਕ ਅੰਦਰ ਦਾਖਲ ਨਹੀਂ ਸੀ ਹੋ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸ਼ਾਹੀ ਫਾਟਕ ਦੇ ਅੱਗੇ ਤੀਕ ਹੀ ਆਇਆ ਕਿਉਂ ਜੋ ਤੱਪੜ ਪਾ ਕੇ ਕੋਈ ਪਾਤਸ਼ਾਹ ਦੇ ਫਾਟਕ ਅੰਦਰ ਨਹੀਂ ਜਾ ਸੱਕਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸ਼ਾਹੀ ਫਾਟਕ ਦੇ ਸਾਹਮਣੇ ਤੱਕ ਹੀ ਆਇਆ ਕਿਉਂਕਿ ਤੱਪੜ ਪਾ ਕੇ ਕੋਈ ਵੀ ਸ਼ਾਹੀ ਫਾਟਕ ਦੇ ਅੰਦਰ ਨਹੀਂ ਜਾ ਸਕਦਾ ਸੀ।