Esther 4:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅਸਤਰ ਨੇ ਹਬਾਕ ਨੂੰ ਸੱਦਿਆ। ਹ੍ਹਬਾਕ ਉਨ੍ਹਾਂ ਪਾਤਸ਼ਾਹੀ ਖੁਸਰਿਆਂ ਵਿੱਚੋਂ ਸੀ ਜਿਸ ਨੂੰ ਉਸਦੀ ਸੇਵਾ ਲਈ ਚੁਣਿਆ ਗਿਆ ਸੀ ਤਾਂ ਅਸਤਰ ਨੇ ਹਬਾਕ ਨੂੰ ਮਾਰਦਕਈ ਦੀ ਉਦਾਸੀ ਦਾ ਕਾਰਣ ਜਾਨਣ ਲਈ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਸਤਰ ਨੇ ਪਾਤਸ਼ਾਹ ਦੇ ਉਨ੍ਹਾਂ ਖੁਸਰਿਆਂ ਵਿੱਚੋਂ ਜਿਹੜੇ ਉਹ ਦੇ ਸਾਹਮਣੇ ਖੜੇ ਰਹਿੰਦੇ ਸਨ ਹਥਾਕ ਨੂੰ ਬੁਲਾਇਆ ਅਤੇ ਉਹ ਨੂੰ ਹੁਕਮ ਦਿੱਤਾ ਭਈ ਮਾਰਦਕਈ ਕੋਲੋਂ ਪੁੱਛੇ ਕਿ ਇਹ ਕੀ ਹੈ ਅਤੇ ਕਿਉਂ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਸਤਰ ਨੇ ਰਾਜਾ ਦੇ ਉਨ੍ਹਾਂ ਖੁਸਰਿਆਂ ਵਿੱਚੋਂ ਜਿਨ੍ਹਾਂ ਨੂੰ ਰਾਜਾ ਨੇ ਉਸ ਦੀ ਟਹਿਲ ਸੇਵਾ ਕਰਨ ਲਈ ਠਹਿਰਾਇਆ ਸੀ, ਹਥਾਕ ਨੂੰ ਬੁਲਾਇਆ ਅਤੇ ਉਸ ਨੂੰ ਹੁਕਮ ਦਿੱਤਾ ਕਿ ਮਾਰਦਕਈ ਦੇ ਕੋਲ ਜਾ ਕੇ ਪਤਾ ਕਰੇ ਕਿ ਇਹ ਕੀ ਗੱਲ ਹੈ ਅਤੇ ਇਸ ਦਾ ਕੀ ਕਾਰਨ ਹੈ?