Esther 4:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਹਬਾਕ ਸ਼ਹਿਰ ਦੀ ਉਸ ਬਾਵੇਂ ਪਾਤਸ਼ਾਹ ਦੇ ਫਾਟਕ ਦੇ ਸਾਹਮਣੇ ਗਿਆ ਜਿੱਥੇ ਮਾਰਦਕਈ ਖੁੱਲੀ ਜਗ੍ਹਾ ਕੋਲ ਖੜ੍ਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਥਾਕ ਨਿੱਕਲ ਕੇ ਸ਼ਹਿਰ ਦੇ ਚੌਂਕ ਨੂੰ ਜਿਹੜਾ ਪਾਤਸ਼ਾਹ ਦੇ ਫਾਟਕ ਦੇ ਅੱਗੇ ਸੀ ਮਾਰਦਕਈ ਕੋਲ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਹਥਾਕ ਨਿੱਕਲ ਕੇ ਸ਼ਹਿਰ ਦੇ ਉਸ ਚੌਂਕ ਵਿੱਚ ਜਿਹੜਾ ਸ਼ਾਹੀ ਫਾਟਕ ਦੇ ਅੱਗੇ ਸੀ, ਮਾਰਦਕਈ ਕੋਲ ਗਿਆ।