Esther 4:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਰ ਮਾਰਦਕਈ ਨੇ ਹਬਾਕ ਨੂੰ, ਜੋ ਕੁਝ ਵੀ ਵਾਪਰਿਆ ਸੀ ਦੱਸਿਆ। ਉਸ ਨੇ ਹਬਾਕ ਨੂੰ ਇਹ ਵੀ ਦੱਸਿਆ ਕਿ ਹ੍ਹਾਮਾਨ ਨੇ ਯਹੂਦੀਆਂ ਨੂੰ ਮਾਰਨ ਲਈ ਸ਼ਾਹੀ ਖਜਾਨੇ ਵਿੱਚ ਕਿੰਨੀ ਚਾਂਦੀ ਪਾਉਣ ਦਾ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮਾਰਦਕਈ ਨੇ ਸਭ ਕੁੱਝ ਜਿਹੜਾ ਉਹ ਦੇ ਨਾਲ ਬੀਤਿਆ ਸੀ ਅਤੇ ਉਹ ਚਾਂਦੀ ਜਿਹੜੀ ਹਾਮਾਨ ਨੇ ਯਹੂਦੀਆਂ ਦੇ ਮਿਟਾ ਦੇਣ ਲਈ ਸ਼ਾਹੀ ਗੰਜ ਵਿੱਚ ਤੋਲ ਕੇ ਦੇਣ ਲਈ ਆਖਿਆ ਸੀ ਉਹ ਨੂੰ ਦੱਸਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮਾਰਦਕਈ ਨੇ ਉਹ ਸਭ ਕੁਝ ਜਿਹੜਾ ਉਸ ਦੇ ਨਾਲ ਬੀਤਿਆ ਸੀ ਅਤੇ ਹਾਮਾਨ ਨੇ ਯਹੂਦੀਆਂ ਦਾ ਨਾਸ ਕਰਨ ਦੀ ਆਗਿਆ ਲੈਣ ਲਈ ਸ਼ਾਹੀ ਖਜ਼ਾਨੇ ਵਿੱਚ ਜਿੰਨ੍ਹੀ ਚਾਂਦੀ ਤੋਲ ਕੇ ਦੇਣ ਦਾ ਬਚਨ ਦਿੱਤਾ ਸੀ, ਉਹ ਸਭ ਕੁਝ ਦੱਸ ਦਿੱਤਾ।