Esther 4:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਬਾਕ ਨੇ ਜਾਕੇ ਸਭ ਕੁਝ ਅਸਤਰ ਨੂੰ ਉਵੇਂ ਕਿਹਾ ਜਿਵੇਂ ਮਾਰਦਕਈ ਨੇ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਥਾਕ ਨੇ ਆ ਕੇ ਅਸਤਰ ਨੂੰ ਮਾਰਦਕਈ ਦੀਆਂ ਗੱਲਾਂ ਦੱਸੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹਥਾਕ ਨੇ ਆ ਕੇ ਅਸਤਰ ਨੂੰ ਮਾਰਦਕਈ ਦੀਆਂ ਸਾਰੀਆਂ ਗੱਲਾਂ ਦੱਸੀਆਂ।