Esther 5:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਆਪਣੇ ਗੁੱਸੇ ਨੂੰ ਵੱਸ ਵਿੱਚ ਰੱਖ ਕੇ ਆਪਣੇ ਘਰ ਨੂੰ ਮੁੜ ਗਿਆ। ਤਦ ਹਾਮਾਨ ਨੇ ਘਰ ਆਕੇ ਆਪਣੀ ਪਤਨੀ ਜ਼ਰਸ਼ ਅਤੇ ਮਿੱਤਰਾਂ ਨੂੰ ਇਕੱਠਿਆਂ ਹ੍ਹੀ ਬੁਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਹਾਮਾਨ ਨੇ ਆਪਣੇ ਆਪ ਨੂੰ ਰੋਕਿਆ ਅਤੇ ਜਦੋਂ ਆਪਣੇ ਘਰ ਆਇਆ ਤਾਂ ਉਸ ਨੇ ਆਪਣੇ ਮਿੱਤਰਾਂ ਨੂੰ ਅਤੇ ਆਪਣੀ ਇਸਤ੍ਰੀ ਜ਼ਰਸ਼ ਨੂੰ ਸੱਦ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਹਾਮਾਨ ਨੇ ਆਪਣੇ ਆਪ ਨੂੰ ਰੋਕਿਆ ਅਤੇ ਜਦੋਂ ਆਪਣੇ ਘਰ ਆਇਆ ਤਾਂ ਉਸ ਨੇ ਆਪਣੇ ਮਿੱਤਰਾਂ ਨੂੰ ਅਤੇ ਆਪਣੀ ਪਤਨੀ ਜਰਸ਼ ਨੂੰ ਬੁਲਵਾਇਆ।