Esther 5:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਪੁੱਛਿਆ, “ਰ੍ਰਾਣੀ ਅਸਤਰ, ਤੈਨੂੰ ਕਿਸ ਗੱਲ ਦੀ ਚਿੰਤਾ ਹੈ? ਤੂੰ ਮੇਰੇ ਕੋਲੋਂ ਕੀ ਪੁੱਛਣਾ ਚਾਹੁੰਦੀ ਹੈ? ਤੂੰ ਜੋ ਮੇਰੇ ਤੋਂ ਮੰਗੇ ਮੈਂ ਤੈਨੂੰ ਦੇਣ ਨੂੰ ਤਿਆਰ ਹਾਂ ਇਬੋਁ ਤੀਕ ਕਿ ਭਾਵੇਂ ਇਹ ਮੇਰਾ ਅੱਧਾ ਰਾਜ ਵੀ ਕਿਉਂ ਨਾ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਉਸ ਨੂੰ ਆਖਿਆ, ਮਲਕਾ ਅਸਤਰ! ਤੂੰ ਕੀ ਚਾਉਂਦੀ ਹੈਂ? ਤੇਰਾ ਕੀ ਪਰੋਜਨ ਹੈ? ਅੱਧੀ ਪਾਤਸ਼ਾਹੀ ਤੀਕ ਤੈਨੂੰ ਦਿੱਤੀ ਜਾਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਰਾਜਾ ਨੇ ਉਸ ਨੂੰ ਪੁੱਛਿਆ, “ਹੇ ਰਾਣੀ ਅਸਤਰ! ਤੈਨੂੰ ਕੀ ਚਾਹੀਦਾ ਹੈ? ਤੂੰ ਕੀ ਮੰਗਦੀ ਹੈਂ? ਤੇਰੇ ਆਉਣ ਦਾ ਕੀ ਕਾਰਨ ਹੈ? ਮੰਗ ਅਤੇ ਅੱਧਾ ਰਾਜ ਤੱਕ ਤੈਨੂੰ ਦੇ ਦਿੱਤਾ ਜਾਵੇਗਾ।”