Esther 5:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸਤਰ ਨੇ ਕਿਹਾ, “ਮੈਂ ਤੇਰੇ ਅਤੇ ਹਾਮਾਨ ਲਈ ਇੱਕ ਦਾਅਵਤ ਕੀਤੀ ਹੈ ਕੀ ਤੂੰ ਅਤੇ ਹਾਮਾਨ ਅੱਜ ਉਸ ਦਾਵਤ ਵਿੱਚ ਸ਼ਰੀਕ ਹੋਵੋਗੇ?”
Punjabi Bible 2016 - ਪਵਿੱਤਰ ਬਾਈਬਲ O.V.
ਅਸਤਰ ਨੇ ਆਖਿਆ, ਜੇ ਇਹ ਗੱਲ ਪਾਤਸ਼ਾਹ ਨੂੰ ਚੰਗੀ ਜਾਪੇ ਤਾਂ ਪਾਤਸ਼ਾਹ ਅਰ ਹਾਮਾਨ ਅੱਜ ਦੇ ਦਿਨ ਪਰਸ਼ਾਦ ਛਕਣ ਲਈਂ ਜਿਹੜਾ ਮੈਂ ਆਪ ਦੇ ਲ਼ਈ ਤਿਆਰ ਕੀਤਾ ਹੈ ਆਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸਤਰ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਅੱਜ ਰਾਜਾ ਅਤੇ ਹਾਮਾਨ ਉਹ ਭੋਜਨ ਕਰਨ ਲਈ ਆਉਣ ਜਿਹੜਾ ਮੈਂ ਰਾਜਾ ਦੇ ਲਈ ਤਿਆਰ ਕੀਤਾ ਹੈ।”