Esther 5:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਮੈਅ ਪੀ ਰਹੇ ਸਨ ਤਾਂ ਪਾਤਸ਼ਾਹ ਨੇ ਮੁੜ ਅਸਤਰ ਨੂੰ ਪੁੱਛਿਆ, “ਅੱਸਤਰ ਹੁਣ ਮੰਗ ਕਿ ਤੂੰ ਕੀ ਮੰਗਣਾ ਚਾਹੁੰਦੀ ਹੈ? ਤੂੰ ਕੁਝ ਵੀ ਮੰਗ ਲੈ ਮੈਂ ਉਹ ਤੈਨੂੰ ਦੇ ਦਿਆਂਗਾ ਸੋ ਉਹ ਕੀ ਹੈ ਜੋ ਤੂੰ ਮੰਗਣਾ ਚਾਹੁੰਦੀ ਹੈਂ। ਭਾਵੇਂ ਤੂੰ ਮੇਰਾ ਅੱਧਾ ਰਾਜ ਮੰਗ ਲੈ, ਮੈਂ ਉਹ ਵੀ ਤੈਨੂੰ ਦੇ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਨੇ ਮਧ ਪੀਣ ਦੇ ਵੇਲੇ ਅਸਤਰ ਨੂੰ ਆਖਿਆ, ਤੇਰੀ ਕੀ ਅਰਜ਼ ਹੈ? ਉਹ ਤੈਨੂੰ ਦਿੱਤੀ ਜਾਵੇਗੀ ਅਰ ਤੇਰੀ ਕੀ ਭਾਉਣੀ ਹੈ? ਅੱਧੀ ਪਾਤਸ਼ਾਹੀ ਤੀਕ ਪੂਰੀ ਕੀਤੀ ਜਾਵੇਗੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੋਜਨ ਦੇ ਸਮੇਂ ਮਧ ਪੀਂਦੇ ਹੋਏ ਰਾਜਾ ਨੇ ਅਸਤਰ ਨੂੰ ਕਿਹਾ, “ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ ਅਤੇ ਤੂੰ ਕੀ ਮੰਗਦੀ ਹੈ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”