Esther 6:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਾਰੀ ਰਾਤ ਪਤਸ਼ਾਹ ਨੂੰ ਨੀਂਦ ਨਾ ਆਈ ਤਾਂ ਉਸ ਨੇ ਆਪਣੇ ਇੱਕ ਦਾਸ ਨੂੰ ਇਤਿਹਾਸ ਦੀ ਪੋਥੀ ਲਿਆ ਕੇ ਉਸ ਨੂੰ ਸੁਨਾਉਣ ਨੂੰ ਕਿਹਾ। ਇਤਿਹਾਸ ਦੀ ਪੋਥੀ ਵਿੱਚ ਪਾਤਸ਼ਾਹ ਦੇ ਰਾਜ ਦੇ ਸਮੇਂ ਦੀਆਂ ਸਾਰੀਆਂ ਘਟਨਾਵਾਂ ਅੰਕਿਤ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਰਾਤ ਪਾਤਸ਼ਾਹ ਦੀ ਨੀਂਦ ਜਾਂਦੀ ਰਹੀ ਤਾਂ ਉਸ ਨੇ ਇਤਿਹਾਸ ਦੀ ਪੋਥੀ ਲਿਆਉਣ ਨੂੰ ਆਖਿਆ ਅਤੇ ਓਹ ਪਾਤਸ਼ਾਹ ਦੇ ਸਨਮੁਖ ਵਾਚੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਰਾਤ ਰਾਜਾ ਨੂੰ ਨੀਂਦ ਨਾ ਆਈ, ਇਸ ਲਈ ਉਸ ਨੇ ਇਤਿਹਾਸ ਦੀ ਪੁਸਤਕ ਲਿਆਉਣ ਦਾ ਹੁਕਮ ਦਿੱਤਾ ਅਤੇ ਉਹ ਰਾਜਾ ਦੇ ਸਾਹਮਣੇ ਪੜ੍ਹ ਕੇ ਸੁਣਾਈ ਗਈ।