Esther 6:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਉਪਰੰਤ ਮਾਰਦਕਈ ਮੁੜ ਪਾਤਸ਼ਾਹੀ ਫਾਟਕ ਕੋਲ ਪਰਤ ਆਇਆ। ਪਰ ਹਾਮਾਨ ਛੇਤੀ ਨਾਲ ਘਰ ਨੂੰ ਮੁੜ ਗਿਆ ਅਤੇ ਉਸ ਨੇ ਆਪਣਾ ਸਿਰ ਮੂੰਹ ਢੱਕੱ ਲਿਆ ਕਿਉਂ ਕਿ ਉਹ ਸ਼ਰਮ ਨਾਲ ਪਾਣੀ-ਪਾਣੀ ਹੋ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮਾਰਦਕਈ ਫਿਰ ਸ਼ਾਹੀ ਫਾਟਕ ਉੱਤੇ ਮੁੜ ਆਇਆ ਪਰ ਹਾਮਾਨ ਛੇਤੀ ਨਾਲ ਰੋਂਦਾ ਹੋਇਆ ਸਿਰ ਕੱਜ ਕੇ ਆਪਣੇ ਘਰ ਨੂੰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਮਾਰਦਕਈ ਤਾਂ ਸ਼ਾਹੀ ਫਾਟਕ ਉੱਤੇ ਮੁੜ ਆਇਆ ਪਰ ਹਾਮਾਨ ਰੋਂਦਾ-ਪਿੱਟਦਾ ਹੋਇਆ ਤੇ ਸਿਰ ਢੱਕ ਕੇ ਛੇਤੀ ਨਾਲ ਆਪਣੇ ਘਰ ਨੂੰ ਚਲਾ ਗਿਆ।