Esther 6:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਹ ਲੋਕ ਹਾਮਾਨ ਨਾਲ ਗੱਲਾਂ ਕਰ ਰਹੇ ਸਨ ਤਾਂ ਪਾਤਸ਼ਾਹ ਦਾ ਖੁਸਰਾ ਹਾਮਾਨ ਦੇ ਘਰ ਪੁਹਂਚਿਆ ਅਤੇ ਹਾਮਾਨ ਨੂੰ ਦਾਅਵਤ ਲਈ ਜਿਹੜੀ ਅਸਤਰ ਨੇ ਤਿਆਰ ਕੀਤੀ ਸੀ, ਉਸ ਲਈ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਸ ਦੇ ਨਾਲ ਇਹ ਗੱਲਾਂ ਕਰਦੇ ਹੀ ਸਨ ਤਾਂ ਪਾਤਸ਼ਾਹ ਦੇ ਖੁਸਰੇ ਆ ਗਏ ਅਤੇ ਹਾਮਾਨ ਨੂੰ ਉਸ ਪਰਸ਼ਾਦ ਦੇ ਛਕਣ ਲਈ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ ਛੇਤੀ ਲੈ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਦੇ ਨਾਲ ਇਹ ਗੱਲਾਂ ਕਰ ਹੀ ਰਹੇ ਸਨ ਕਿ ਰਾਜਾ ਦੇ ਖੁਸਰੇ ਆ ਗਏ ਅਤੇ ਹਾਮਾਨ ਨੂੰ ਉਸ ਭੋਜ ਲਈ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ, ਛੇਤੀ ਨਾਲ ਲੈ ਗਏ।