Esther 6:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਪਾਤਸ਼ਾਹ ਨੇ ਆਖਿਆ, “ਮਾਰਦਕਈ ਨੂੰ ਇਸ ਕਰਨੀ ਲਈ ਕੀ ਸਤਿਕਾਰ ਅਤੇ ਚੰਗਾ ਪੁਰਸੱਕਾਰ ਦਿੱਤਾ ਗਿਆ ਹੈ?” ਤਾਂ ਜਵਾਨ ਸੇਵਾਦਾਰਾਂ ਨੇ ਰਾਜੇ ਨੂੰ ਕਿਹਾ, “ਮਾਰਦਕਈ ਲਈ ਕੁਝ ਵੀ ਨਹੀਂ ਕੀਤਾ ਗਿਆ।”
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਨੇ ਆਖਿਆ ਕਿ ਇਸ ਦੇ ਬਦਲੇ ਵਿੱਚ ਮਾਰਦਕਈ ਦੀ ਕੀ ਪਤ ਪਰਤੀਤ ਕੀਤੀ ਗਈ ਹੈ? ਤਾਂ ਪਾਤਸ਼ਾਹ ਦੇ ਜੁਆਨਾਂ ਨੇ ਜਿਹੜੇ ਉਹ ਦੀ ਸੇਵਾ ਕਰਦੇ ਸਨ ਆਖਿਆ ਕਿ ਉਸ ਦੇ ਨਾਲ ਕੁੱਝ ਨਹੀਂ ਕੀਤਾ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜੇ ਨੇ ਪੁੱਛਿਆ, “ਇਸ ਦੇ ਬਦਲੇ ਵਿੱਚ ਮਾਰਦਕਈ ਦਾ ਕੀ ਮਾਣ-ਸਨਮਾਨ ਕੀਤਾ ਗਿਆ?” ਤਦ ਰਾਜਾ ਦੇ ਸੇਵਕ ਜਿਹੜੇ ਉਸ ਦੀ ਸੇਵਾ ਕਰ ਰਹੇ ਸਨ, ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਉਸ ਦੇ ਲਈ ਕੁਝ ਵੀ ਨਹੀਂ ਕੀਤਾ ਗਿਆ।”