Esther 7:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਨ੍ਹਾਂ ਨੇ ਉਸੇ ਸੂਲੀ ਤੇ, ਜੋ ਹਾਮਾਨ ਨੇ ਮਾਰਦਕਈ ਲਈ ਬਣਾਈ ਸੀ, ਹਾਮਾਨ ਨੂੰ ਟੰਗ ਦਿੱਤਾ। ਤਾਂ ਪਾਤਸ਼ਾਹ ਦਾ ਕਰੋਧ ਢਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਹਾਮਾਨ ਨੂੰ ਉਸ ਸੂਲੀ ਉੱਤੇ ਜਿਹੜੀ ਉਸ ਨੇ ਮਾਰਦਕਈ ਲਈ ਬਣਵਾਈ ਸੀ ਟੰਗ ਦਿੱਤਾ ਤਾਂ ਪਾਤਸ਼ਾਹ ਦਾ ਕ੍ਰੋਧ ਸ਼ਾਂਤ ਹੋਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹਾਮਾਨ ਉਸੇ ਥੰਮ੍ਹ ਉੱਤੇ ਜਿਹੜਾ ਉਸ ਨੇ ਮਾਰਦਕਈ ਲਈ ਬਣਵਾਇਆ ਸੀ, ਲਟਕਾ ਦਿੱਤਾ ਗਿਆ। ਤਦ ਰਾਜਾ ਦਾ ਗੁੱਸਾ ਸ਼ਾਂਤ ਹੋਇਆ।