Esther 7:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਫਿਰ ਜਦੋਂ ਦਾਅਵਤ ਦੇ ਦੌਰਾਨ ਦੂਸਰੇ ਦਿਨ ਮੈਅ ਪੀ ਰਹੇ ਸਨ, ਪਾਤਸ਼ਾਹ ਨੇ ਅਸਤਰ ਨੂੰ ਪੁੱਛਿਆ, “ਰ੍ਰਾਣੀ ਅਸਤਰ, ਉਹ ਕੀ ਹੈ ਜੋ ਤੂੰ ਮੰਗਣਾ ਚਾਹੁੰਦੀ ਹੈ! ਜੋ ਕੁਝ ਤੂੰ ਮਂਗੇਗੀ ਤੈਨੂੰ ਦਿੱਤਾ ਜਾਵੇਗਾ ਮੈਨੂੰ ਦੱਸ ਤੈਨੂੰ ਕੀ ਚਾਹੀਦਾ? ਤੂੰ ਜੋ ਵੀ ਮਂਗੇਁਗੀ, ਭਾਵੇਂ ਇਹ ਮੇਰਾ ਰਾਜ ਹੋਵੇ ਮੈਂ ਤੈਨੂੰ ਜ਼ਰੂਰ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਾਤਸ਼ਾਹ ਨੇ ਦੂਜੇ ਦਿਨ ਵੀ ਮਧ ਪੀਣ ਦੇ ਵੇਲੇ ਅਸਤਰ ਨੂੰ ਆਖਿਆ, ਅਸਤਰ ਮਲਕਾ, ਤੇਰੀ ਕੀ ਅਰਜ਼ ਹੈ? ਉਹ ਤੈਨੂੰ ਦਿੱਤਾ ਜਾਵੇਗਾ ਅਤੇ ਤੇਰੀ ਕੀ ਭਾਉਣੀ ਹੈ? ਅੱਧੀ ਪਾਤਸ਼ਾਹੀ ਤੀਕ ਪੂਰੀ ਕੀਤੀ ਜਾਵੇਗੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਨੇ ਦੂਜੇ ਦਿਨ ਵੀ ਮਧ ਪੀਂਦੇ ਹੋਏ ਅਸਤਰ ਤੋਂ ਫਿਰ ਪੁੱਛਿਆ, “ਹੇ ਰਾਣੀ ਅਸਤਰ, ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ। ਤੂੰ ਕੀ ਮੰਗਦੀ ਹੈਂ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”