Esther 7:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਣੀ ਅਸਤਰ ਨੇ ਕਿਹਾ, “ਪਾਤਸ਼ਾਹ, ਜੇਕਰ ਤੂੰ ਮੈਨੂੰ ਪਸੰਦ ਕਰਦਾ ਹੈਂ ਅਤੇ ਜੇਕਰ ਇਹ ਤੈਨੂੰ ਪ੍ਰਸੰਨ ਕਰੇ, ਤਾਂ ਮੈਨੂੰ ਜਿਉਣ ਦੇਵੀਂ। ਤੇ ਮੈਂ ਤੈਥੋਂ ਆਪਣੇ ਲੋਕਾਂ ਨੂੰ ਜਿਉਂਦਿਆਂ ਰਹਿਣ ਦੇਣ ਦੀ ਵੀ ਮੰਗ ਕਰਦੀ ਹਾਂ। ਬਸ ਇਹੀ ਮੇਰੀ ਫਰਿਆਦ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਸਤਰ ਮਲਕਾ ਨੇ ਉੱਤਰ ਦੇ ਕੇ ਆਖਿਆ, ਹੇ ਰਾਜਨ, ਜੇ ਮੈਂ ਤੇਰੀ ਨਿਗਾਹ ਵਿੱਚ ਤਰਸ ਦੀ ਭਾਗੀ ਹਾਂ ਅਤੇ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਮੇਰੀ ਅਰਜ਼ ਉੱਤੇ ਮੇਰੀ ਜਾਨ ਬਖਸ਼ੀ ਜਾਵੇ ਅਤੇ ਮੇਰੀ ਭਾਉਣੀ ਉੱਤੇ ਮੇਰੇ ਲੋਕ ਮੈਨੂੰ ਦਿੱਤੇ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸਤਰ ਰਾਣੀ ਨੇ ਉੱਤਰ ਦੇ ਕੇ ਕਿਹਾ, “ਹੇ ਰਾਜਾ! ਜੇਕਰ ਤੂੰ ਮੇਰੇ ਤੋਂ ਪ੍ਰਸੰਨ ਹੈਂ, ਅਤੇ ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਮੇਰੀ ਬੇਨਤੀ ਉੱਤੇ ਮੇਰੀ ਜਾਨ ਬਖ਼ਸ਼ੀ ਜਾਵੇ ਅਤੇ ਮੇਰੇ ਮੰਗਣ ਉੱਤੇ ਮੇਰੇ ਲੋਕ ਮੈਨੂੰ ਦਿੱਤੇ ਜਾਣ।