Esther 7:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਮੈਂ ਅਤੇ ਮੇਰੇ ਲੋਕ ਨਸ਼ਟ ਹੋਣ ਲਈ ਅਤੇ ਮਾਰੇ ਜਾਣ ਲਈ ਅਤੇ ਕੁੱਲ ਸਰਬਨਾਸ਼ ਕੀਤੇ ਜਾਣ ਲਈ ਵੇਚ ਦਿੱਤੇ ਗਏ ਹਨ। ਜੇਕਰ ਅਸੀਂ ਦਾਸ-ਦਾਸੀਆਂ ਵਾਂਗ ਵੇਚੇ ਗਏ ਹੁੰਦੇ, ਤਾਂ ਮੈਂ ਚੁੱਪ ਰਹਿੰਦੀ ਕਿਉਂ ਕਿ ਸਾਡੀਆਂ ਮੁਸੀਬਤਾਂ ਰਾਜੇ ਦੇ ਚਿੰਤਾ ਕਰਨ ਲਈ ਵੱਡੀ ਸੱਮਸਿਆ ਨਹੀਂ ਹੋਣੀਆਂ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਮੈਂ ਤੇ ਮੇਰੇ ਲੋਕ ਨਾਸ਼ ਹੋਣ ਲਈ ਅਰ ਵੱਢੇ ਜਾਣ ਲ਼ਈ ਅਤੇ ਮਿਟਾਏ ਜਾਣ ਲਈ ਵੇਚ ਦਿੱਤੇ ਗਏ ਹਾਂ! ਜੇ ਅਸੀਂ ਗੋਲੇ ਗੋਲੀਆਂ ਵਾਂਙੁ ਵੇਚੇ ਜਾਂਦੇ ਤਾਂ ਮੈਂ ਚੁੱਪ ਰਹਿੰਦੀ ਪਰ ਸਾਡਾ ਕਸ਼ਟ ਪਾਤਸ਼ਾਹ ਦੇ ਘਾਟੇ ਦੇ ਤੁਲ ਨਹੀ ਹੁੰਦਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਮੈਂ ਅਤੇ ਮੇਰੇ ਲੋਕ ਨਾਸ ਹੋਣ ਲਈ ਅਤੇ ਮਾਰੇ ਜਾਣ ਲਈ ਅਤੇ ਮਿਟਾਏ ਜਾਣ ਲਈ ਵੇਚ ਦਿੱਤੇ ਗਏ ਹਾਂ! ਜੇਕਰ ਅਸੀਂ ਸਿਰਫ਼ ਦਾਸ-ਦਾਸੀਆਂ ਹੋਣ ਲਈ ਵੇਚੇ ਜਾਂਦੇ ਤਾਂ ਮੈਂ ਚੁੱਪ ਰਹਿੰਦੀ ਪਰ ਸਾਡਾ ਵੈਰੀ ਰਾਜਾ ਦੇ ਘਾਟੇ ਨੂੰ ਪੂਰਾ ਨਹੀਂ ਕਰ ਸਕਦਾ!”