Esther 7:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਪਾਤਸ਼ਾਹ ਅਹਸ਼ਵੇਰੋਸ਼ ਨੇ ਰਾਣੀ ਨੂੰ ਪੁੱਛਿਆ, “ਕਿੱਸ ਨੇ ਅਜਿਹਾ ਤੁਹਾਡੇ ਨਾਲ ਕੀਤਾ ਹੈ? ਕਿਸ ਆਦਮੀ ਨੇ ਤੇਰੇ ਲੋਕਾਂ ਨਾਲ ਅਜਿਹਾ ਕਰਨ ਦੀ ਹਿਂਮਤ ਕੀਤੀ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਹਸ਼ਵੇਰੋਸ਼ ਪਾਤਸ਼ਾਹ ਨੇ ਉੱਤਰ ਦੇ ਕੇ ਅਸਤਰ ਮਲਕਾ ਨੂੰ ਆਖਿਆ, ਉਹ ਕੌਣ ਹੈ ਅਤੇ ਉਹ ਕਿੱਥੇ ਹੈ ਜਿਹਨੇ ਆਪਣੇ ਮਨ ਵਿੱਚ ਅਜਿਹਾ ਕਰਨ ਲਈ ਨੀਤ ਧਾਰੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਅਹਸ਼ਵੇਰੋਸ਼ ਨੇ ਰਾਣੀ ਅਸਤਰ ਤੋਂ ਪੁੱਛਿਆ, “ਉਹ ਕੌਣ ਹੈ, ਅਤੇ ਕਿੱਥੇ ਹੈ ਜਿਸਨੇ ਆਪਣੇ ਮਨ ਵਿੱਚ ਅਜਿਹਾ ਕਰਨ ਦਾ ਸੋਚਿਆ?”