Esther 7:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸਤਰ ਨੇ ਕਿਹਾ, “ਜਿਹੜਾ ਵੈਰੀ ਸਾਡੇ ਵਿਰੁੱਧ ਵਿਉਂਤਾ ਬਣਾ ਰਿਹਾ ਉਹ ਇਹ ਬਦਆਦਮੀ ਹਾਮਾਨ ਹੈ।” ਫ਼ੇਰ ਹਾਮਾਨ ਰਾਜੇ ਅਤੇ ਰਾਣੀ ਅੱਗੇ ਡਰ ਨਾਲ ਕੰਬਣ ਲੱਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਸਤਰ ਨੇ ਆਖਿਆ, ਉਹ ਵਿਰੋਧੀ ਅਤੇ ਵੈਰੀ ਇਹ ਦੁਸ਼ਟ ਹਾਮਾਨ ਹੈ! ਤਦ ਹਾਮਾਨ ਪਾਤਸ਼ਾਹ ਅਤੇ ਮਲਕਾ ਦੇ ਸਾਹਮਣੇ ਭੈ ਖਾ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸਤਰ ਨੇ ਉੱਤਰ ਦਿੱਤਾ, “ਉਹ ਵਿਰੋਧੀ ਅਤੇ ਵੈਰੀ ਇਹੋ ਦੁਸ਼ਟ ਹਾਮਾਨ ਹੈ!” ਤਦ ਹਾਮਾਨ ਰਾਜਾ ਅਤੇ ਰਾਣੀ ਦੇ ਸਾਹਮਣੇ ਡਰ ਗਿਆ।