Esther 8:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਦਿਨ ਯਹੂਦੀਆਂ ਦੇ ਇਹ ਸਭ ਕਰਨ ਲਈ ਮੁਕਰ੍ਰਰ ਕੀਤਾ ਗਿਆ ਸੀ ਉਹ ਅਦਾਰ ਦੇ ਬਾਰ੍ਹਵੇਂ ਮਹੀਨੇ ਦਾ ਤੇਰ੍ਹਵਾਂ ਦਿਨ ਸੀ। ਯਹੂਦੀਆਂ ਨੂੰ ਪਾਤਸ਼ਾਹ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਇਉਂ ਕਰਨ ਦਾ ਇਖਤਿਆਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਅਹਸ਼ਵੇਰੋਸ਼ ਪਾਤਸ਼ਾਹ ਦੇ ਸਾਰੇ ਸੂਬਿਆਂ ਵਿੱਚ ਬਾਰਵੇਂ ਮਹੀਨੇ ਅਰਥਾਤ ਅਦਾਰ ਮਹੀਨੇ ਦੀ ਤੇਰਵੀਂ ਤਾਰੀਖ ਨੂੰ ਇੱਕੇ ਹੀ ਦਿਨ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਬਾਰਵੇਂ ਮਹੀਨੇ ਅਰਥਾਤ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਇੱਕ ਹੀ ਦਿਨ ਵਿੱਚ ਕੀਤਾ ਜਾਵੇ।