Esther 8:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਆਦੇਸ਼ ਦੀ ਇੱਕ ਨਕਲ ਹਰ ਕੌਮ ਦੇ ਲੋਕਾਂ ਨੂੰ, ਸਾਰੇ ਰਾਜ ਵਿੱਚ ਭੇਜੀ ਗਈ। ਇਹ ਹਰ ਸੂਬੇ ਵਿੱਚ ਇੱਕ ਕਨੂੰਨ ਬਣ ਗਿਆ। ਯਹੂਦੀ ਉਸ ਖਾਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਹੁਕਮ ਦੇ ਲਿਖਤ ਦੀ ਇੱਕ ਇੱਕ ਨਕਲ ਸਾਰੀਆਂ ਉੱਮਤਾਂ ਦੇ ਲਈ ਅਰ ਸਾਰਿਆਂ ਸੂਬਿਆਂ ਲਈ ਪਰਕਾਸ਼ਤ ਕੀਤੀ ਗਈ ਭਈ ਯਹੂਦੀ ਉਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਹੁਕਮਨਾਮੇ ਦੀ ਲਿਖਤ ਦੀ ਇੱਕ-ਇੱਕ ਨਕਲ, ਸਾਰਿਆਂ ਸੂਬਿਆਂ ਵਿੱਚ ਸਾਰੀਆਂ ਜਾਤੀਆਂ ਦੇ ਲੋਕਾਂ ਲਈ ਖੁੱਲ੍ਹੀ ਭੇਜੀ ਗਈ ਤਾਂ ਜੋ ਯਹੂਦੀ ਉਸ ਦਿਨ ਆਪਣੇ ਵੈਰੀਆਂ ਤੋਂ ਬਦਲਾ ਲੈਣ ਲਈ ਤਿਆਰ ਰਹਿਣ।