Esther 8:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਰਦਕਈ ਪਾਤਸ਼ਾਹ ਦੇ ਮਹਿਲ ਚੋ ਨਿਕਲਿਆ। ਉਸ ਨੇ ਨੀਲੀ ਚਿੱਟੀ ਸ਼ਾਹੀ ਪੁਸ਼ਾਕ ਅਤੇ ਸੋਨੇ ਦਾ ਇੱਕ ਵੱਡਾ ਮੁਕਟ ਅਤੇ ਕਤਾਨੀ ਤੇ ਬੈਂਗਣੀ ਰੰਗ ਦਾ ਚੋਗਾ ਪਾਇਆ ਹੋਇਆ ਸੀ। ਇਹ ਵਸਤਰ ਧਾਰਕੇ ਉਹ ਪਾਤਸ਼ਾਹ ਦੇ ਮਹਿਲੋਁ ਬਾਹਰ ਨਿਕਲਿਆ ਤੇ ਸ਼ੂਸ਼ਨ ਸ਼ਹਿਰ ਵਿੱਚ ਇਸ ਖਾਸ ਜਸ਼ਨ ਨੂੰ ਬੜੇ ਉਮਾਹ ਨਾਲ ਮਨਾਇਆ ਗਿਆ ਅਤੇ ਲੋਕ ਵੀ ਬੜੇ ਖੁਸ਼ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਮਾਰਦਕਈ ਪਾਤਸ਼ਾਹ ਦੇ ਹਜ਼ੂਰੋਂ ਨੀਲੀ ਅਰ ਚਿੱਟੀ ਸ਼ਾਹੀ ਪੁਸ਼ਾਕ ਅਤੇ ਸੋਨੇ ਦਾ ਇੱਕ ਵੱਡਾ ਮੁਕਟ ਅਰ ਕਤਾਨੀ ਅਰ ਬੈਂਗਣੀ ਚੋਗਾ ਪਾ ਕੇ ਬਾਹਰ ਨਿੱਕਲਿਆ ਅਤੇ ਸ਼ੂਸ਼ਨ ਸ਼ਹਿਰ ਅਨੰਦ ਪਰਸੰਨ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮਾਰਦਕਈ ਰਾਜਾ ਦੇ ਹਜ਼ੂਰੋਂ ਨੀਲਾ ਅਤੇ ਸਫ਼ੇਦ ਸ਼ਾਹੀ ਬਸਤਰ ਪਹਿਨ ਕੇ ਅਤੇ ਸਿਰ ਉੱਤੇ ਸੋਨੇ ਦਾ ਇੱਕ ਵੱਡਾ ਮੁਕਟ ਰੱਖ ਕੇ ਅਤੇ ਕਤਾਨੀ ਅਤੇ ਬੈਂਗਣੀ ਚੋਗਾ ਪਾ ਕੇ, ਬਾਹਰ ਨਿੱਕਲਿਆ ਅਤੇ ਸ਼ੂਸ਼ਨ ਸ਼ਹਿਰ ਦੇ ਲੋਕ ਅਨੰਦ ਅਤੇ ਪ੍ਰਸੰਨ ਹੋ ਗਏ।