Esther 8:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਆਪਣੀ ਮੋਹਰ ਵਾਲੀ ਮੁੰਦਰੀ ਲਈ ਜਿਹੜੀ ਉਸ ਨੇ ਹਾਮਾਨ ਨੂੰ ਦਿੱਤੀ ਸੀ ਅਤੇ ਇਸ ਨੂੰ ਮਾਰਦਕਈ ਨੂੰ ਦੇ ਦਿੱਤਾ। ਫੇਰ ਅਸਤਰ ਨੇ ਹਾਮਾਨ ਦੀ ਸਾਰੀ ਮਲਕੀਅਤ ਦਾ ਸਰਪ੍ਰਸਤ ਮਾਰਦਕਈ ਨੂੰ ਬਣਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਾਤਸ਼ਾਹ ਨੇ ਆਪਣੀ ਮੋਹਰ ਜਿਹੜੀ ਉਸ ਨੇ ਹਾਮਾਨ ਤੋਂ ਲੈ ਲਈ ਸੀ ਲਾਹ ਕੇ ਮਾਰਦਕਈ ਨੂੰ ਦੇ ਦਿੱਤੀ ਅਤੇ ਅਸਤਰ ਨੇ ਮਾਰਦਕਈ ਨੂੰ ਹਾਮਾਨ ਦੇ ਘਰ ਉੱਤੇ ਮੁਕੱਰਰ ਕਰ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਜਿਹੜੀ ਉਸ ਨੇ ਹਾਮਾਨ ਤੋਂ ਲੈ ਲਈ ਸੀ, ਉਤਾਰ ਕੇ ਮਾਰਦਕਈ ਨੂੰ ਦੇ ਦਿੱਤੀ ਅਤੇ ਅਸਤਰ ਨੇ ਮਾਰਦਕਈ ਨੂੰ ਹਾਮਾਨ ਦੇ ਘਰ ਉੱਤੇ ਨਿਯੁਕਤ ਕਰ ਦਿੱਤਾ।