Esther 8:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸਤਰ ਨੇ ਮੁੜ ਪਾਤਸ਼ਾਹ ਕੋਲ ਜਾਕੇ ਉਸ ਨਾਲ ਗੱਲ ਕੀਤੀ। ਉਹ ਪਾਤਸ਼ਾਹ ਦੇ ਪੈਰਾਂ ਤੇ ਡਿੱਗ ਕੇ ਅਤੇ ਰੋ ਪਈ। ਉਸ ਨੇ ਫ਼ਰਿਆਦ ਕੀਤੀ ਕਿ ਉਹ ਉਸ ਮੰਦੀ ਯੋਜਨਾ ਨੂੰ ਰੱਦ ਕਰ ਦੇਵੇ ਜੋ ਹਾਮਾਨ ਅਗਾਗੀ ਨੇ ਯਹੂਦੀਆਂ ਦੇ ਖਿਲਾਫ਼ ਬਾਣਾਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਸਤਰ ਨੇ ਪਾਤਸ਼ਾਹ ਦੇ ਸਨਮੁਖ ਗੱਲ ਕੀਤੀ ਅਤੇ ਉਹ ਦੇ ਪੈਰਾਂ ਉੱਤੇ ਡਿੱਗ ਪਈ ਅਤੇ ਰੋ ਰੋ ਕੇ ਉਹ ਦੇ ਤਰਲੇ ਕੀਤੇ ਕਿ ਉਹ ਹਾਮਾਨ ਅਗਾਗੀ ਦੀ ਬੁਰਿਆਈ ਅਤੇ ਮਤੇ ਨੂੰ ਜਿਹੜਾ ਉਸ ਯਹੂਦੀਆਂ ਦੇ ਵਿਰੁੱਧ ਕੀਤਾ ਸੀ ਹਟਾ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਸਤਰ ਨੇ ਦੂਜੀ ਵਾਰੀ ਰਾਜਾ ਦੇ ਨਾਲ ਗੱਲ ਕੀਤੀ ਅਤੇ ਉਸ ਦੇ ਪੈਰਾਂ ਉੱਤੇ ਡਿੱਗ ਕੇ ਅਤੇ ਰੋ-ਰੋ ਕੇ ਉਸ ਦੇ ਅੱਗੇ ਮਿੰਨਤ ਕੀਤੀ ਕਿ ਉਹ ਹਾਮਾਨ ਅਗਾਗੀ ਦੀ ਬੁਰਿਆਈ ਦੀ ਯੋਜਨਾ ਨੂੰ ਜਿਹੜੀ ਉਸ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਰੱਦ ਕਰ ਦੇਵੇ।