Esther 8:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਰਾਜੇ ਨੇ ਅਸਤਰ ਵੱਲ ਆਪਣਾ ਸੁਨਿਹਰੀ ਰਾਜ-ਦੰਡ ਵੱਧਾਇਆ, ਅਤੇ ਉਹ ਉੱਠ ਕੇ ਪਾਤਸ਼ਾਹ ਦੇ ਸਾਹਮਣੇ ਜਾ ਖਲੋਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਅਸਤਰ ਵੱਲ ਸੁਨਹਿਰੀ ਆਸਾ ਵਧਾਇਆ ਤਾਂ ਅਸਤਰ ਉੱਠੀ ਅਤੇ ਪਾਤਸ਼ਾਹ ਦੇ ਸਾਹਮਣੇ ਜਾ ਖਲੋਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਰਾਜਾ ਨੇ ਅਸਤਰ ਦੇ ਵੱਲ ਸੋਨੇ ਦਾ ਆੱਸਾ ਵਧਾਇਆ ਤਾਂ ਅਸਤਰ ਉੱਠ ਕੇ ਰਾਜਾ ਦੇ ਸਾਹਮਣੇ ਜਾ ਖੜ੍ਹੀ ਹੋ ਗਈ।