Esther 8:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪਾਤਸ਼ਾਹ ਅੱਗੇ ਅਰਜ਼ ਇਸ ਲਈ ਕਰ ਰਹੀ ਹਾਂ ਕਿਉਂ ਕਿ ਮੈਂ ਆਪਣੇ ਲੋਕਾਂ ਨਾਲ ਇਹ ਭਿਆਨਕ ਕਰੋਪੀ ਹੁੰਦੀ ਨਹੀਂ ਵੇਖ ਸੱਕਦੀ। ਮੈਂ ਆਪਣੇ ਘਰਾਣੇ ਨੂੰ ਨਸ਼ਟ ਹੁੰਦਾ, ਮਰਦਾ ਨਹੀਂ ਵੇਖ ਸੱਕਦੀ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਉਸ ਬੁਰਿਆਈ ਨੂੰ ਜਿਹੜੀ ਮੇਰੇ ਲੋਕਾਂ ਉੱਤੇ ਆਵੇਗੀ ਕਿਵੇਂ ਵੇਖ ਸੱਕਾਂਗੀ? ਅਤੇ ਕਿਵੇਂ ਮੈਂ ਆਪਣੇ ਸਾਕਾਂ ਦਾ ਮਿਟਾਇਆ ਜਾਣਾ ਵੇਖ ਸੱਕਾਂਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਮੈਂ ਉਸ ਬੁਰਿਆਈ ਨੂੰ ਜਿਹੜੀ ਮੇਰੇ ਲੋਕਾਂ ਉੱਤੇ ਆਉਣ ਵਾਲੀ ਹੈ ਕਿਵੇਂ ਵੇਖ ਸਕਾਂਗੀ? ਅਤੇ ਕਿਵੇਂ ਮੈਂ ਆਪਣੇ ਘਰਾਣੇ ਦਾ ਨਾਸ ਕੀਤਾ ਜਾਣਾ ਵੇਖਾਂਗੀ?”