Esther 8:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਅਹਸ਼ਵੇਰੋਸ਼ ਨੇ ਰਾਣੀ ਅਸਤਰ ਅਤੇ ਮਾਰਦਕਈ ਨੂੰ ਆਖਿਆ, “ਕਿਉਂ ਕਿ ਹਾਮਾਨ ਯਹੂਦੀਆਂ ਦੇ ਖਿਲਾਫ ਸੀ। ਇਸ ਲਈ ਮੈਂ ਉਸਦੀ ਜਾਇਦਾਦ ਅਸਤਰ ਨੂੰ ਸੌਂਪ ਦਿੱਤੀ। ਅਤੇ ਮੇਰੇ ਸਿਪਾਹੀਆਂ ਨੇ ਉਸ ਨੂੰ ਸੂਲੀ ਚਾਢ਼ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਹਸ਼ਵੇਰੋਸ਼ ਪਾਤਸ਼ਾਹ ਨੇ ਅਸਤਰ ਮਲਕਾ ਅਤੇ ਮਾਰਦਕਈ ਨੂੰ ਆਖਿਆ, ਵੇਖੋ, ਮੈਂ ਹਾਮਾਨ ਦਾ ਘਰ ਅਸਤਰ ਨੂੰ ਦੇ ਦਿੱਤਾ ਹੈ ਅਤੇ ਉਸ ਨੂੰ ਉਨ੍ਹਾਂ ਨੇ ਸੂਲੀ ਉੱਤੇ ਟੰਗ ਦਿੱਤਾ ਹੈ ਇਸ ਲਈ ਕਿ ਉਸ ਨੇ ਯਹੂਦੀਆਂ ਉੱਤੇ ਹੱਥ ਚਲਾਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਅਹਸ਼ਵੇਰੋਸ਼ ਨੇ ਰਾਣੀ ਅਸਤਰ ਅਤੇ ਮਾਰਦਕਈ ਨੂੰ ਕਿਹਾ, “ਵੇਖੋ, ਮੈਂ ਹਾਮਾਨ ਦਾ ਘਰ ਅਸਤਰ ਨੂੰ ਦੇ ਦਿੱਤਾ ਹੈ ਅਤੇ ਉਸ ਨੂੰ ਫਾਂਸੀ ਦੇ ਕੇ ਲਟਕਾ ਦਿੱਤਾ ਗਿਆ ਹੈ, ਇਸ ਲਈ ਕਿ ਉਸ ਨੇ ਯਹੂਦੀਆਂ ਉੱਤੇ ਹੱਥ ਚਲਾਇਆ ਸੀ।