Esther 9:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਪਰੋਕਤ ਦੱਸੇ ਮਨੁੱਖ ਹਾਮਾਨ ਦੇ ਦਸ ਪੁੱਤਰ ਸਨ। ਹਮਦਾਬਾ ਦਾ ਪੁੱਤਰ ਹਾਮਾਨ ਯਹੂਦੀਆਂ ਦਾ ਵੈਰੀ ਸੀ। ਯਹੂਦੀਆਂ ਨੇ ਉਨ੍ਹਾਂ ਸਾਰੇ ਮਨੁੱਖਾਂ ਨੂੰ ਮਾਰ ਮੁਕਾਇਆ ਪਰ ਉਨ੍ਹਾਂ ਨੇ ਉਨ੍ਹਾਂ ਦੀਆਂ ਵਸਤਾਂ ਨੂੰ ਹੱਥ ਨਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਹਮਦਾਥਾ ਦੇ ਪੁੱਤ੍ਰ ਹਾਮਾਨ ਦੇ ਇਹ ਦਸੇ ਪੁੱਤ੍ਰ ਜਿਹੜੇ ਯਹੂਦੀਆਂ ਦੇ ਦੂਤੀ ਦੁਸ਼ਮਣ ਸਨ ਵੱਢ ਦਿੱਤੇ ਪਰ ਲੁੱਟ ਦੇ ਮਾਲ ਨੂੰ ਓਹਨਾਂ ਨੇ ਹੱਥ ਨਾ ਪਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਹਮਦਾਥਾ ਦੇ ਪੁੱਤਰ ਹਾਮਾਨ ਦੇ ਦਸੇ ਪੁੱਤਰਾਂ ਨੂੰ, ਜੋ ਯਹੂਦੀਆਂ ਦਾ ਵੈਰੀ ਸੀ, ਕਤਲ ਕੀਤਾ ਪਰ ਉਨ੍ਹਾਂ ਦੇ ਮਾਲ ਧਨ ਨੂੰ ਹੱਥ ਨਾ ਲਾਇਆ।