Esther 9:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਪਾਤਸ਼ਾਹ ਨੇ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਬਾਰੇ ਸੁਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਵੱਢੇ ਗਏ ਉਨ੍ਹਾਂ ਦੀ ਗਿਣਤੀ ਪਾਤਸ਼ਾਹ ਦੇ ਸਨਮੁਖ ਲਿਆਂਦੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਿਨ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਮਾਰੇ ਗਏ ਸਨ, ਉਨ੍ਹਾਂ ਦੀ ਗਿਣਤੀ ਰਾਜਾ ਨੂੰ ਦੱਸੀ ਗਈ।