Esther 9:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸਤਰ ਨੇ ਕਿਹਾ, “ਜੇਕਰ ਇਹ ਰਾਜੇ ਨੂੰ ਪ੍ਰਸੰਨ ਕਰੇ ਤਾਂ ਅੱਜ ਵਾਂਗ ਕੱਲ ਨੂੰ ਵੀ ਯਹੂਦੀਆਂ ਦੁਆਰਾ ਸ਼ੂਸ਼ਨ ਵਿੱਚ ਇਝ੍ਝ ਹੀ ਕੀਤਾ ਜਾਵੇੇ। ਅਤੇ ਹਾਮਾਨ ਦੇ ਦਸਾਂ ਪੁੱਤਰਾਂ ਦੀਆਂ ਲੌਬਾਂ ਨੂੰ ਟਂਗਿਆ ਜਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਸਤਰ ਨੇ ਆਖਿਆ, ਜੇ ਕਰ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਯਹੂਦੀਆਂ ਨੂੰ ਜਿਹੜੇ ਸ਼ੂਸ਼ਨ ਵਿੱਚ ਹਨ ਅੱਜ ਦੇ ਹੁਕਮ ਵਾਂਙੁ ਓਹਨਾਂ ਦੇ ਕਰਨ ਲਈ ਕਲ ਦਾ ਦਿਨ ਵੀ ਦਿੱਤਾ ਜਾਵੇ ਅਰ ਹਾਮਾਨ ਦੇ ਦਸੇ ਪੁੱਤ੍ਰ ਸੂਲੀ ਉੱਤੇ ਟੰਗੇ ਦਿੱਤੇ ਜਾਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਸਤਰ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਸ਼ੂਸ਼ਨ ਵਿੱਚ ਰਹਿਣ ਵਾਲੇ ਯਹੂਦੀਆਂ ਨੂੰ ਅੱਜ ਦੀ ਤਰ੍ਹਾਂ ਕੱਲ ਵੀ ਕਰਨ ਦਾ ਹੁਕਮ ਦਿੱਤਾ ਜਾਵੇ, ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾਏ ਜਾਣ!”