Esther 9:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸੇ ਵਕਤ ਹੋਰ ਸੂਬਿਆਂ ਵਿੱਚ ਵੱਸੱਦਿਆਂ ਯਹੂਦੀਆਂ ਨੂੰ ਵੀ ਇਕੱਠਾ ਕੀਤਾ ਤਾਂ ਜੋ ਇਕੱਠੇ ਹੋਕੇ ਆਪਣੇ ਬਚਾਓ ਲਈ ਆਪਣੇ-ਆਪ ਨੂੰ ਤਾਕਤਵਰ ਕਰਨ। ਉਨ੍ਹਾਂ ਨੇ ਆਪਣੇ ਵੈਰੀਆਂ ਨੂੰ ਪਿੱਛਾ ਛੁੜਾਉਣ ਲਈ 75,000 ਵੈਰੀਆਂ ਨੂੰ ਵੱਢ ਸੁੱਟਿਆ ਪਰ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਾਕੀ ਯਹੂਦੀ ਜਿਹੜੇ ਪਾਤਸ਼ਾਹ ਦੇ ਸੂਬਿਆਂ ਵਿੱਚ ਸਨ ਜਾਨਾਂ ਬਚਾਉਣ ਲਈ ਇਕੱਠੇ ਹੋ ਕੇ ਅੜ ਗਏ ਅਤੇ ਆਪਣੇ ਵੈਰੀਆਂ ਤੋਂ ਅਰਾਮ ਪਾਇਆ ਅਤੇ ਆਪਣੇ ਘਿਣ ਕਰਨ ਵਾਲਿਆਂ ਵਿੱਚੋਂ ਪੰਝੱਤਰ ਹਜ਼ਾਰ ਨੂੰ ਵੱਢ ਸੁੱਟਿਆ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਪਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਾਜ ਦੇ ਹੋਰ ਸੂਬਿਆਂ ਵਿੱਚ ਵੀ ਯਹੂਦੀ ਇਕੱਠੇ ਹੋਏ ਅਤੇ ਆਪਣੀਆਂ ਜਾਨਾਂ ਬਚਾਉਣ ਲਈ ਖੜ੍ਹੇ ਹੋ ਗਏ, ਅਤੇ ਆਪਣੇ ਵੈਰੀਆਂ ਵਿੱਚੋਂ ਪੰਝੱਤਰ ਹਜ਼ਾਰ ਨੂੰ ਮਾਰ ਕੇ ਆਪਣੇ ਵੈਰੀਆਂ ਤੋਂ ਅਰਾਮ ਪਾਇਆ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਲਾਇਆ।