Esther 9:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੂਸ਼ਨ ਵਿੱਚ ਸਾਰੇ ਯਹੂਦੀ ਅਦਾਰ ਦੇ ਮਹੀਨੇ ਦੇ 13 ਵੇਂ ਅਤੇ 14 ਵੇਂ ਦਿਨ ਇਕੱਠੇ ਹੋਏ ਤੇ ਫਿਰ 15 ਵੇਂ ਦਿਨ ਉਹਨਾਂ ਨੇ ਆਰਾਮ ਕੀਤਾ ਤੇ ਪੰਦਰ੍ਹਵੇਂ ਦਿਨ ਛੁੱਟੀ ਦਾ ਜਸ਼ਨ ਮਨਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਯਹੂਦੀ ਜਿਹੜੇ ਸ਼ੂਸ਼ਨ ਵਿੱਚ ਸਨ ਉਸ ਦੀ ਤੇਰ੍ਹਵੀਂ ਅਤੇ ਚੌਧਵੀਂ ਤਾਰੀਖ ਨੂੰ ਇਕੱਠੇ ਹੋਏ ਅਤੇ ਉਸ ਦੀ ਪੰਦਰਵੀਂ ਤਾਰੀਖ ਨੂੰ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਉਤ ਅਤੇ ਅਨੰਦ ਦਾ ਦਿਨ ਠਹਿਰਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਯਹੂਦੀ ਜਿਹੜੇ ਸ਼ੂਸ਼ਨ ਵਿੱਚ ਸਨ, ਉਹ ਅਦਾਰ ਮਹੀਨੇ ਦੀ ਤੇਰ੍ਹਵੀਂ ਅਤੇ ਚੌਧਵੀਂ ਤਾਰੀਖ਼ ਨੂੰ ਇਕੱਠੇ ਹੋਏ ਅਤੇ ਉਸੇ ਮਹੀਨੇ ਦੀ ਪੰਦਰਵੀਂ ਤਾਰੀਖ਼ ਨੂੰ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ।