Esther 9:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਦੇਸ਼ ਵਿੱਚ ਅਤੇ ਪਿੰਡਾਂ ਵਿੱਚ ਵੱਸਦੇ ਯਹੂਦੀਆਂ ਨੇ ਅਦਾਰ ਦੇ ਚੌਦ੍ਹਵੇਂ ਦਿਨ ਪੂਰੀਮ ਦਾ ਪਰਬ ਮਨਾਇਆ। ਚੌਦਵੇਂ ਦਿਨ ਨੂੰ ਉਨ੍ਹਾਂ ਨੇ ਖੁਸ਼ੀ ਦੀ ਛੁੱਟੀ ਰੱਖਿਆ। ਉਸ ਦਿਨ ਉਨ੍ਹਾਂ ਨੇ ਇੱਕ ਦੂਜੇ ਨੂੰ ਤੋਂਹਫੇ ਵੰਡੇ ਅਤੇ ਦਾਅਵਤਾਂ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਪਿੰਡਾਂ ਦਿਆਂ ਯਹੂਦੀਆਂ ਨੇ ਜਿਹੜੇ ਬਿਨ ਸਫੀਲੇ ਪਿੰਡਾਂ ਵਿੱਚ ਰਹਿੰਦੇ ਸਨ ਅਤੇ ਅਦਾਰ ਮਹੀਨੇ ਦੀ ਚੌਧਵੀਂ ਤਾਰੀਖ ਨੂੰ ਅਨੰਦ ਅਰ ਦਾਉਤ ਦਾ ਦਿਨ ਨਾਲੇ ਇੱਕ ਸ਼ੁਭ ਦਿਨ ਇੱਕ ਦੂਜੇ ਨੂੰ ਛਾਂਦਾ ਘੱਲਣ ਲਈ ਮਨਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪਿੰਡਾਂ ਦੇ ਯਹੂਦੀ ਜਿਹੜੇ ਬਿਨ੍ਹਾਂ ਸ਼ਹਿਰਪਨਾਹ ਵਾਲੇ ਪਿੰਡਾਂ ਵਿੱਚ ਰਹਿੰਦੇ ਹਨ, ਉਹ ਅਦਾਰ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਅਨੰਦ ਅਤੇ ਖੁਸ਼ੀ ਅਤੇ ਦਾਵਤ ਅਤੇ ਇੱਕ ਦੂਸਰੇ ਨੂੰ ਸੁਗਾਤਾਂ ਭੇਜਣ ਦਾ ਦਿਨ ਕਰਕੇ ਮੰਨਦੇ ਹਨ।