Esther 9:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਰਦਕਈ ਨੇ ਇਨ੍ਹਾਂ ਸਭ ਗੱਲਾਂ ਨੂੰ ਲਿਖਿਆ ਅਤੇ ਫਿਰ ਉਸ ਨੇ ਪਾਤਸ਼ਾਹ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਵੱਸਦੇ ਯਹੂਦੀਆਂ ਨੂੰ ਚਿੱਠੀਆਂ ਭੇਜੀਆਂ। ਉਸ ਨੇ ਸਭ ਜਗ੍ਹਾ ਦੂਰ-ਨੇੜੇ ਚਿੱਠੀਆਂ ਭੇਜੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਮਾਰਦਕਈ ਨੇ ਇਨ੍ਹਾਂ ਗੱਲਾਂ ਨੂੰ ਲਿਖਿਆ ਅਤੇ ਸਾਰੇ ਯਹੂਦੀਆਂ ਨੂੰ ਜਿਹੜੇ ਅਹਸ਼ਵੇਰੋਸ਼ ਪਾਤਸ਼ਾਹ ਦੇ ਸਾਰੇ ਸੂਬਿਆਂ ਵਿੱਚ ਸਨ ਕੀ ਨੇੜੇ ਦੇ ਕੀ ਦੂਰ ਦੇ ਪੱਤਰ ਘੱਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਾਰਦਕਈ ਨੇ ਇਨ੍ਹਾਂ ਗੱਲਾਂ ਨੂੰ ਵਿਸਥਾਰ ਨਾਲ ਲਿਖ ਕੇ, ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ, ਭਾਵੇਂ ਨਜ਼ਦੀਕ ਅਤੇ ਭਾਵੇਂ ਦੂਰ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਚਿੱਠੀਆਂ ਭੇਜੀਆਂ,