Esther 9:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਰਦਕਈ ਨੇ ਅਜਿਹਾ ਇਸ ਲਈ ਕੀਤਾ ਤਾਂ ਕਿ ਯਹੂਦੀਆਂ ਨੂੰ ਕਹੇ ਕਿ ਉਹ ਹਰ ਸਾਲ ਅਦਾਰ ਦੇ ਮਹੀਨੇ ਦੇ ਚੌਦਵੇਂ ਪੰਦਰਵੇਂ ਦਿਨ ਪੂਰੀਮ ਦਾ ਪੁਰਬ ਮਨਾਉਣ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਓਹਨਾਂ ਵਿੱਚ ਏਹ ਕਾਇਮ ਕਰੇ ਕਿ ਉਹ ਅਦਾਰ ਮਹੀਨੇ ਦੀ ਚੌਧਵੀਂ ਅਰ ਪੰਦਰਵੀਂ ਤਾਰੀਖ ਨੂੰ ਵਰ੍ਹੇ ਦੇ ਵਰ੍ਹੇ ਮਨਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਇਸ ਗੱਲ ਨੂੰ ਕਾਇਮ ਕਰੇ ਕਿ ਉਹ ਅਦਾਰ ਮਹੀਨੇ ਦੇ ਚੌਧਵੇਂ ਅਤੇ ਪੰਦਰਵੇਂ ਦਿਨ ਨੂੰ ਹਰ ਸਾਲ ਮਨਾਇਆ ਕਰਨ।