Esther 9:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੂਦੀਆਂ ਨੇ ਜੋ ਕੁਝ ਮਾਰਦਕਈ ਤੇ ਲਿਖ ਕੇ ਭੇਜਿਆ, ਉਸ ਨੂੰ ਮੰਨਿਆ। ਉਹ ਆਪਣੇ ਸ਼ੁਰੂ ਕੀਤੇ ਹੋਏ ਤਿਉਹਾਰ ਨੂੰ ਜਾਰੀ ਰੱਖਣ ਲਈ ਰਾਜੀ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦੀਆਂ ਨੇ ਜਿਵੇਂ ਸ਼ੁਰੂ ਕੀਤਾ ਸੀ ਅਤੇ ਮਾਰਦਕਈ ਨੇ ਜਿਵੇਂ ਓਹਨਾਂ ਨੂੰ ਲਿਖਿਆ ਸੀ ਤਿਵੇਂ ਹੀ ਓਹਨਾਂ ਨੇ ਕਬੂਲ ਕਰ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਵੇਂ ਯਹੂਦੀਆਂ ਨੇ ਇਸ ਦਿਨ ਨੂੰ ਮਨਾਉਣਾ ਸ਼ੁਰੂ ਕੀਤਾ ਸੀ ਅਤੇ ਜਿਵੇਂ ਮਾਰਦਕਈ ਨੇ ਉਨ੍ਹਾਂ ਨੂੰ ਲਿਖਿਆ ਸੀ, ਉਸੇ ਤਰ੍ਹਾਂ ਹੀ ਇਸ ਰੀਤ ਨੂੰ ਮਨਾਉਣਾ ਸਵੀਕਾਰ ਕਰ ਲਿਆ,